ਰਾਵੀ ਤੇ ਬਿਆਸ ’ਚ ਆਏ ਪਾਣੀ ਨੇ ਲੋਕਾਂ ਦੀ ਵਧਾਈ ਚਿੰਤਾ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਅੰਮ੍ਰਿਤਸਰ ਅਤੇ ਪਠਾਨਕੋਟ ਵਿੱਚ ਰਾਵੀ ਤੇ ਬਿਆਸ ’ਚ ਆਏ ਪਾਣੀ ਨੇ ਲੋਕਾਂ ਦੀ ਵਧਾਈ ਚਿੰਤਾ

ਹਰੀਕੇ ਪੱਤਣ, ਗੋਇੰਦਵਾਲ ਤੇ ਗੁਰਦਾਸਪੁਰ ਵਿੱਚ ਬਿਆਸ ਤੇ ਰਾਵੀ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਲੋਕਾਂ ਦੀ ਚਿੰਤਾ ਵੱਧ ਗਈ ਹੈ।

ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦੀ ਚਿਤਾਵਨੀ ਕਰਕੇ ਇਲਾਕੇ ਵਿੱਚ ਅਲਰਟ ਜਾਰੀ ਕੀਤਾ ਹੋਇਆ ਹੈ। ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਦਾਅਵਾ ਹਾਲਾਤ ਠੀਕ ਪਰ ਕਿਸਾਨ ਮੁਤਾਬਕ ਖੇਤੀਬਾੜੀ ਜ਼ਮੀਨ ਦਰਿਆ ਦੀ ਮਾਰ ਹੇਠ।

ਅੰਮ੍ਰਿਤਸਰ ਤੋਂ ਰਵਿੰਦਰ ਸਿੰਘ ਰੌਬਿਨ ਤੇ ਗੁਰਦਾਸਪੁਰ ਤੋਂ ਗੁਰਪ੍ਰੀਤ ਚਾਵਲਾ ਦੀ ਰਿਪੋਰਟ

(ਐਡੀਟਰ- ਰਾਜਨ ਪਪਨੇਜਾ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)