ਫੌਜ ਨੇ ਗੁਰੂ ਗ੍ਰੰਥ ਸਾਹਿਬ ਨੂੰ ਹੜ੍ਹ 'ਚੋਂ ਸੁਰੱਖਿਅਤ ਕੱਢਿਆ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਪੰਜਾਬ 'ਚ ਹੜ੍ਹ ਦੇ ਹਾਲਾਤ: ਭਾਰਤੀ ਫੌਜ ਨੇ ਗੁਰੂ ਗ੍ਰੰਥ ਸਾਹਿਬ ਨੂੰ ਸੁਰੱਖਿਅਤ ਕੱਢਿਆ

ਦੋਆਬਾ, ਮਾਝਾ ਅਤੇ ਪੁਆਧ ਦੇ ਕਈ ਇਲਾਕਿਆਂ ਵਿੱਚ ਹੜ੍ਹ ਵਰਗੇ ਹਾਲਾਤ ਹਨ।

ਫਿਲੌਰ ਨੇੜੇ ਪਾਣੀ ਨਾਲ ਘਿਰੇ ਗੁਰਦੁਆਰਾ ਸਾਹਿਬ ਵਿੱਚੋਂ ਭਾਰਤੀ ਫੌਜ ਨੇ ਗੁਰੂ ਗ੍ਰੰਥ ਸਾਹਿਬ ਨੂੰ ਸੁਰੱਖਿਅਤ ਥਾਂ ਉੱਤੇ ਕੱਢ ਲਿਆਂਦਾ।

ਰਿਪੋਰਟ- ਸਰਬਜੀਤ ਧਾਲੀਵਾਲ

ਸ਼ੂਟ-ਐਡਿਟ- ਗੁਲਸ਼ਨ ਕੁਮਾਰ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)