ਪੀ ਚਿਦੰਬਰਮ ਦੀ ਗ੍ਰਿਫ਼ਤਾਰੀ ਦੇ ਦਿਨ ਦੀ ਕਹਾਣੀ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਪੀ ਚਿਦੰਬਰਮ ਦੇ ਘਰ ਦੀ ਕੰਧ ਟੱਪ ਕੇ ਸੀਬੀਆਈ ਦੀ ਟੀਮ ਉਨ੍ਹਾਂ ਦੇ ਘਰ ਵਿੱਚ ਦਾਖ਼ਲ ਹੋਈ

ਕਾਂਗਰਸ ਆਗੂ ਤੇ ਸਾਬਕਾ ਕੇਂਦਰੀ ਵਿੱਤ ਮੰਤਰੀ ਪੀ ਚਿਦੰਬਰਮ ਦਿੱਲੀ ਵਿੱਚ ਕਾਂਗਰਸ ਦਫ਼ਤਰ ਵਿੱਚੋਂ ਪ੍ਰੈੱਸ ਕਾਨਫਰੰਸ ਕਰਕੇ ਜਦੋਂ ਜੋਰਬਾਗ ਵਿਚਲੇ ਘਰ ਪਹੁੰਚੇ ਤਾਂ ਕੁਝ ਹੀ ਮਿੰਟਾਂ ਵਿੱਚ ਸੀਬੀਆਈ ਦੀ ਟੀਮ ਉਨ੍ਹਾਂ ਦੇ ਘਰ ਪਹੁੰਚ ਗਈ ਅਤੇ ਗ੍ਰਿਫ਼ਤਾਰ ਕਰਕੇ ਸੀਬੀਆਈ ਹੈੱਡਕੁਆਰਟ ਲੈ ਗਈ।

ਇਹ ਵੀ ਪੜ੍ਹੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)