ਕਰਤਾਰਪੁਰ ਲਾਂਘੇ ਲਈ ਕਰੀਬ 1400 ਰੁਪਏ ਦੀ ਫੀਸ ਬਾਰੇ ਸੁਖਜਿੰਦਰ ਸਿੰਘ ਰੰਧਾਵਾ ਨੇ ਕੀ ਕਿਹਾ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਕਰਤਾਰਪੁਰ ਲਾਂਘਾ: ਹਜ ਯਾਤਰਾ ਵਰਗੀਆਂ ਸਹੂਲਤਾਂ ਕਰਤਾਰਪੁਰ ਸਾਹਿਬ ਜਾਣ ਲਈ ਵੀ ਹੋਣ - ਸੁਖਜਿੰਦਰ ਰੰਧਾਵਾ

ਪੰਜਾਬ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਜਿਵੇਂ ਮੁਸਲਿਮ ਧਰਮ ਦੇ ਲੋਕਾਂ ਲਈ ਹਜ ਯਾਤਰਾ ਲਈ ਸਰਕਾਰ ਹਰ ਸਹੂਲਤ ਦੇ ਰਹੀ ਹੈ ਉਸੇ ਹੀ ਤਰਜ਼ 'ਤੇ ਕਰਤਾਰਪੁਰ ਸਾਹਿਬ ਵੀ ਜਾਣ ਵਾਲੀ ਸੰਗਤ ਲਈ ਕੇਂਦਰ ਸਰਕਾਰ ਅੱਗੇ ਆਵੇ।

ਰਿਪੋਰਟ- ਗੁਰਪ੍ਰੀਤ ਸਿੰਘ ਚਾਵਲਾ

ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)