550ਵੇਂ ਪ੍ਰਕਾਸ਼ ਪੁਰਬ ਮੌਕੇ ਐਸਜੀਪੀਸੀ ਤੇ ਪੰਜਾਬ ਸਰਕਾਰ ਵਿਚਾਲੇ ਚੱਲ ਰਹੇ ਵਿਵਾਦ ਬਾਰੇ ਨੌਜਵਾਨਾਂ ਦੀ ਰਾਇ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਪ੍ਰਕਾਸ਼ ਪੁਰਬ ਦੇ ਸਮਾਗਮਾਂ ’ਤੇ ਵਿਵਾਦ ਬਾਰੇ ਕੀ ਹੈ ਨੌਜਵਾਨਾਂ ਦੀ ਰਾਇ

ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਹੋਣ ਜਾ ਰਹੇ ਸਮਾਗਮਾਂ ’ਤੇ ਰੇੜਕਾ ਬਰਕਰਾਰ ਹੈ। ਇਸ ਬਾਰੇ ਕੀ ਹੈ ਨੌਜਵਾਨਾਂ ਦੀ ਰਾਇ?

ਰਿਪੋਰਟ- ਨਵਦੀਪ ਕੌਰ ਗਰੇਵਾਲ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)

ਸਬੰਧਿਤ ਵਿਸ਼ੇ