550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਬਾਰੇ SGPC ਤੇ ਪੰਜਾਬ ਸਰਕਾਰ ਦਾ ਕੀ ਹੈ ਰੇੜਕਾ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਬਾਰੇ SGPC ਤੇ ਪੰਜਾਬ ਸਰਕਾਰ ਦਾ ਕੀ ਹੈ ਰੇੜਕਾ

ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੂਰਬ ਮਨਾਉਣ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪੰਜਾਬ ਸਰਕਾਰ ਵਿੱਚ ਕਈ ਵਖਰੇਵੇਂ ਦੇਖਣ ਨੂੰ ਮਿਲ ਰਹੇ ਹਨ।

ਪ੍ਰਕਾਸ਼ ਪੂਰਬ ਨੂੰ ਲੈ ਕੇ ਐੱਸਜੀਪੀਸੀ ਤੇ ਕੈਪਟਨ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਵਿੱਚ ਸਟੇਜਾਂ ਲਗਾਈਆਂ ਜਾਣਗੀਆਂ। ਐੱਸਜੀਪੀਸੀ ਚਾਹੁੰਦੀ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਨਾਲ ਸਟੇਜ ਸਾਂਝੀ ਕਰੇ।

ਪੰਜਾਬ ਸਰਕਾਰ ਦਾ ਮੰਨਣਾ ਹੈ ਕਿ ਅਜਿਹਾ ਕਰਕੇ ਸਾਰਾ ਸਿਆਸੀ ਲਾਹਾ ਇੱਕ ਪਰਿਵਾਰ ਨੂੰ ਮਿਲ ਜਾਵੇਗਾ।

ਰਿਪੋਰਟ: ਸਰਬਜੀਤ ਸਿੰਘ

ਐਡਿਟ: ਦੇਵੇਸ਼ ਸਿੰਘ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)