ਪੰਜਾਬ ਦੇ ਸਰਹੱਦੀ ਇਲਾਕਿਆਂ ’ਚ ਪੁਲਿਸ ਦਾ ਸਰਚ ਆਪ੍ਰੇਸ਼ਨ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਪੰਜਾਬ ਦੇ ਸਰਹੱਦੀ ਇਲਾਕਿਆਂ ’ਚ ਪੁਲਿਸ ਦਾ ਸਰਚ ਆਪ੍ਰੇਸ਼ਨ

ਪੁਲਿਸ ਦਾ ਕਹਿਣਾ ਹੈ ਕਿ ਇਹ ਇੱਕ ਰੂਟੀਨ ਸਰਚ ਆਪ੍ਰੇਸ਼ਨ ਹੈ ਗੁਰਦਾਸਪੁਰ, ਬਟਾਲਾ ਤੇ ਪਠਾਨਕੋਟ ਵਿੱਚ ਸਰਚ ਆਪ੍ਰੇਸ਼ਨ ਚਲਾਇਆ ਗਿਆ। ਪੁਲਿਸ ਵੱਲੋਂ ਰਾਵੀ ਦਰਿਆ ਦੇ ਕੰਢੇ ਤੇ ਜੰਗਲੀ ਇਲਾਕਿਆਂ ਵਿੱਚ ਆਪ੍ਰੇਸ਼ਨ ਕੀਤਾ ਗਿਆ। ਇਸ ਲਈ ਵੱਡੀ ਗਿਣਤੀ ਵਿੱਚ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

(ਵੀਡੀਓ: ਗੁਰਪ੍ਰੀਤ ਚਾਵਲਾ, ਐਡਿਟ: ਦੇਵੇਸ਼ ਸਿੰਘ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)

ਸਬੰਧਿਤ ਵਿਸ਼ੇ