ਕਰਤਾਰਪੁਰ ਲਾਂਘੇ ਦਾ ਕੰਮ ਕਿੱਥੇ ਪਹੁੰਚਿਆਂ ਤੇ ਸ਼ਰਧਾਲੂਆਂ ਦੀ ਕੀ ਅਰਦਾਸ?
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਕਰਤਾਰਪੁਰ ਲਾਂਘੇ ਦਾ ਕੰਮ ਕਿੱਥੇ ਪਹੁੰਚਿਆਂ ਤੇ ਕਿਵੇਂ ਜਾ ਸਕਣਗੇ ਸ਼ਰਧਾਲੂ

ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਕੰਮ ਆਖਰੀ ਪੜਾਅ ਉੱਤੇ ਹੈ। ਭਾਰਤੀ ਅਧਿਕਾਰੀਆਂ ਮੁਤਾਬਕ 75 ਫੀਸਦੀ ਕੰਮ ਪੂਰਾ ਹੋ ਚੁੱਕਿਆ ਹੈ। ਭਾਰਤ ਵੱਲੋਂ ਪੁੱਲ੍ਹ ਦਾ ਕੰਮ ਪੂਰਾ ਹੋ ਚੁੱਕਿਆ ਹੈ ਪਰ ਪਾਕਿਸਤਾਨ ਵੱਲੋਂ ਅਜ ਬਾਕੀ ਹੈ। ਦੋਵਾਂ ਪਾਸੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਕੰਮ ਜ਼ੋਰਾਂ ’ਤੇ ਚੱਲ ਰਿਹਾ ਹੈ।

(ਰਿਪੋਰਟ: ਗੁਰਪ੍ਰੀਤ ਸਿੰਘ ਚਾਵਲਾ, ਬੀਬੀਸੀ ਪੰਜਾਬੀ ਲਈ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)