ਯੋਗ ਰਾਹੀਂ ਕਿਵੇਂ ਰੇਪ ਤੇ ਡਿਪਰੈਸ਼ਨ 'ਚੋਂ ਬਾਹਰ ਨਿਕਲੀ ਨਤਾਸ਼ਾ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

Natasha Noel: ਯੋਗ ਰਾਹੀਂ ਕਿਵੇਂ ਰੇਪ ਤੇ ਡਿਪਰੈਸ਼ਨ 'ਚੋਂ ਬਾਹਰ ਨਿਕਲੀ ਨਤਾਸ਼ਾ

ਜਦੋਂ ਨਤਾਸ਼ਾ ਨੋਏਲ ਸਿਰਫ਼ ਸਾਢੇ ਕੁ ਤਿੰਨ ਸਾਲ ਦੀ ਸੀ ਤਾਂ ਉਸਨੇ ਆਪਣੀ ਮਾਂ ਨੂੰ ਖੁਦ ਨੂੰ ਸਾੜਦੇ ਹੋਏ ਦੇਖਿਆ।

ਇਸ 'ਤੇ ਉਸ ਦੇ 'ਸੀਜ਼ੋਫਰੇਨਿਕ' (ਇੱਕ ਤਰ੍ਹਾਂ ਦਾ ਮਾਨਸਿਕ ਰੋਗ) ਪਿਤਾ ਨੂੰ ਰਿਮਾਂਡ ਘਰ ਭੇਜ ਦਿੱਤਾ ਅਤੇ ਉਸਨੇ ਆਪਣੇ ਦਾਦਾ-ਦਾਦੀ ਨਾਲ ਰਹਿਣਾ ਸ਼ੁਰੂ ਕਰ ਦਿੱਤਾ।

ਇੱਥੇ ਹੀ ਬਸ ਨਹੀਂ, ਸੱਤ ਸਾਲ ਦੀ ਉਮਰ ਵਿੱਚ ਉਸ ਨਾਲ ਬਲਾਤਕਾਰ ਹੋਇਆ ਪਰ ਉਸਨੇ ਇਸ ਸਬੰਧੀ ਕਿਸੇ ਨੂੰ ਕੁਝ ਨਾ ਦੱਸਿਆ।

ਪ੍ਰੋਡਿਊਸਰ: ਜਾਨ੍ਹਵੀ ਮੂਲੇ ਅਤੇ ਪਿਊਸ਼ ਨਾਗਪਾਲ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)