ਪੰਜਾਬ ਜ਼ਿਮਨੀ ਚੋਣਾਂ: ਇਹ ਫਤਵਾ ਕੈਪਟਨ ਅਮਰਿੰਦਰ ਸਿੰਘ ਤੇ ਸੁਖਬੀਰ ਬਾਦਲ ਦੋਵਾਂ ਦੇ ਖ਼ਿਲਾਫ਼ ਹੈ- ਨਜ਼ਰੀਆ

ਪੰਜਾਬ ਜ਼ਿਮਨੀ ਚੋਣਾਂ: ਇਹ ਫਤਵਾ ਕੈਪਟਨ ਅਮਰਿੰਦਰ ਸਿੰਘ ਤੇ ਸੁਖਬੀਰ ਬਾਦਲ ਦੋਵਾਂ ਦੇ ਖ਼ਿਲਾਫ਼ ਹੈ- ਨਜ਼ਰੀਆ

ਪੰਜਾਬ ਦੀਆਂ 4 ਸੀਟਾਂ ਤੇ ਹੋਈਆਂ ਜ਼ਿਮਨੀ ਚੋਣਾਂ ਵਿਚੋਂ 3 ਕਾਂਗਰਸ ਦੀ ਝੋਲੀ ਪਈਆਂ ਹਨ ਅਤੇ ਇੱਕ ਸ਼੍ਰੋਮਣੀ ਅਕਾਲੀ ਦਲ ਕੋਲ ਆਈ।

ਇਸ ਬਾਰੇ ਆਪਣੇ ਸੀਨੀਅਰ ਪੱਤਰਕਾਰ ਜਗਤਾਰ ਸਿੰਘ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਇਹ ਫਤਵਾ ਕੈਪਟਨ ਅਮਰਿੰਦਰ ਸਿੰਘ ਤੇ ਸੁਖਬੀਰ ਬਾਦਲ ਦੋਵਾਂ ਦੇ ਖ਼ਿਲਾਫ਼ ਹੈ।

ਰਿਪੋਰਟ- ਅਰਵਿੰਦ ਛਾਬੜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)