ਕਰਤਾਰਪੁਰ ਜਾਣ ਤੋਂ ਰੋਕੇ ਜਾਣ ’ਤੇ ਪਰਮਜੀਤ ਸਿੰਘ ਸਰਨਾ ਨੇ ਕੀ ਕਿਹਾ?

ਅੰਮ੍ਰਿਤਸਰ ਵਿੱਚ ਵਾਘਾ ਬਾਰਡਰ ’ਤੇ ਸੋਨੇ ਦੀ ਪਾਲਕੀ ਸਾਹਿਬ ਨੂੰ ਲੈ ਕੇ ਜਾ ਰਹੇ ਸਿੱਖ ਸ਼ਰਧਾਲੂਆਂ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੀ ਸ਼ਾਮਿਲ ਸਨ। ਪਰ ਉਨ੍ਹਾਂ ਨੂੰ ਇਮੀਗ੍ਰੇਸ਼ਨ ਸੈਂਟਰ ’ਤੇ ਹੀ ਰੋਕ ਲਿਆ ਗਿਆ। ਇਸ ’ਤੇ ਪਰਮਜੀਤ ਸਰਨਾ ਨੇ ਆਪਣਾ ਪੱਖ ਵੀ ਰੱਖਿਆ।

(ਰਿਪੋਰਟ: ਰਵਿੰਦਰ ਸਿੰਘ ਰੌਬਿਨ, ਬੀਬੀਸੀ ਪੰਜਾਬੀ ਲਈ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)