ਕਰਤਾਰਪੁਰ ਜਾਣ ਲਈ ਆਨਲਾਈਨ ਇਹ ਕਰੋ...
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਕਰਤਾਰਪੁਰ ਜਾਣ ਲਈ ਆਨਲਾਈਨ ਇੰਝ ਅਪਲਾਈ ਕਰੋ

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਖੁੱਲ੍ਹ ਰਹੇ ਭਾਰਤ-ਪਾਕਿਸਤਾਨ ਲਾਂਘੇ ਰਾਹੀਂ ਜੇ ਤੁਸੀਂ ਕਰਤਾਰਪੁਰ ਸਾਹਿਬ ਜਾਣਾ ਚਾਹੁੰਦੇ ਹੋ ਤਾਂ ਇਸ ਵੀਡੀਓ ’ਚ ਕੁਝ ਜ਼ਰੂਰੀ ਜਾਣਕਾਰੀ ਹੈ।

ਰਿਪੋਰਟ: ਆਰਿਸ਼ ਛਾਬੜਾ, ਸ਼ੂਟ-ਐਡਿਟ: ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)