ਪ੍ਰਕਾਸ਼ ਪੁਰਬ ਲਈ ਸੁਲਤਾਨਪੁਰ ਲੋਧੀ ਜਾਣ ਦੀ ਯੋਜਨਾ ਹੈ ਤਾਂ ਇਹ ਜਾਣਕਾਰੀ ਜ਼ਰੂਰੀ ਹੈ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਸੁਲਤਾਨਪੁਰ ਲੋਧੀ: ਪ੍ਰਕਾਸ਼ ਪੁਰਬ ਮੌਕੇ ਬਣੇ ‘ਟੈਂਟ ਸਿਟੀ’ ਦਾ ਇੰਤਜ਼ਾਮ ਜਾਣੋ

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਜੇ ਤੁਸੀਂ ਸੁਲਤਾਨਪੁਰ ਲੋਧੀ ਆਉਣ ਦੇ ਚਾਹਵਾਨ ਹੋ, ਤਾਂ ਇਹ ਵੀ ਸੋਚਣਾ ਸ਼ੁਰੂ ਕਰ ਦਿੱਤਾ ਹੋਏਗਾ ਕਿ ਇਨੀ ਸੰਗਤ ਦੀ ਆਮਦ ਵਿਚਕਾਰ ਤੁਹਾਡੇ ਉੱਥੇ ਠਹਿਰਨ ਦਾ ਪ੍ਰਬੰਧ ਕਿਵੇਂ ਹੋਵੇਗਾ।

ਇਸ ਵੀਡੀਓ ਜ਼ਰੀਏ ਅਸੀਂ ਤੁਹਾਡੀ ਮਦਦ ਕਰਨ ਦੀ ਕੋਸ਼ਿਸ਼ ਕਰਦੇ ਹਾਂ। ਪੰਜਾਬ ਸਰਕਾਰ ਨੇ ਲੋਕਾਂ ਲਈ ਤਿੰਨ ਟੈਂਟ ਸਿਟੀ ਤਿਆਰ ਕਰਵਾਈਆਂ ਹਨ।

ਰਿਪੋਰਟ: ਨਵਦੀਪ ਕੌਰ ਗਰੇਵਾਲ, ਸ਼ੂਟ: ਸੋਨੂ ਚੌਧਰੀ, ਐਡਿਟ: ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)