550ਵਾਂ ਪ੍ਰਕਾਸ਼ ਪੂਰਬ ਮਨਾਉਣ ਨੂੰ ਲੈ ਕੇ ਕੀ ਹੈ ਸਟੇਜਾਂ ਦਾ ਵਿਵਾਦ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਕਰਤਾਰਪੁਰ ਲਾਂਘਾ: 550ਵਾਂ ਪ੍ਰਕਾਸ਼ ਪੂਰਬ ਮਨਾਉਣ ਨੂੰ ਲੈ ਕੇ ਕੀ ਹੈ ਸਟੇਜਾਂ ਦਾ ਵਿਵਾਦ

ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੂਰਬ ਮਨਾਉਣ ਨੂੰ ਲੈ ਕੇ ਪੰਜਾਬ ਸਰਕਾਰ ਅਤੇ SGPC ਵੱਲੋਂ ਦੋ ਵੱਖ-ਵੱਖ ਸਟੇਜਾਂ ਬਣਾਈਆਂ ਗਈਆਂ ਹਨ।

ਰਿਪੋਰਟ: ਸਰਬਜੀਤ ਸਿੰਘ ਧਾਲੀਵਾਲ, ਗੁਲਸ਼ਨ ਕੁਮਾਰ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)