ਕਰਤਾਰਪੁਰ ਜਾਣ ਲਈ ਪਾਸਪੋਰਟ, ਨਵਜੋਤ ਸਿੱਧੂ ਨੂੰ ਆਗਿਆ ਉੱਤੇ ਭਾਰਤੀ ਵਿਦੇਸ਼ ਮੰਤਰਾਲੇ ਦਾ ਸਟੈਂਡ

ਕਰਤਾਰਪੁਰ ਜਾਣ ਲਈ ਪਾਸਪੋਰਟ, ਨਵਜੋਤ ਸਿੱਧੂ ਨੂੰ ਆਗਿਆ ਤੇ ਪਹਿਲੇ ਜੱਥੇ ਬਾਰੇ ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਫਿਲਹਾਲ ਪਾਕਿਸਤਾਨ ਜਾਣ ਲਈ ਪਾਸਪੋਰਟ ਦੀ ਲੋੜ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)