ਅਯੁੱਧਿਆ ਫੈਸਲੇ ਦੀਆਂ ਮੁੱਖ ਗੱਲਾਂ ਜਾਣੋ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਅਯੁੱਧਿਆ ਚ ਫੈਸਲੇ ਨੂੰ ਕਿਵੇਂ ਦੇਖਿਆ ਜਾ ਰਿਹਾ ਹੈ

ਸੁਪਰੀਮ ਕੋਰਟ ਨੇ ਕਿਹਾ ਹੈ ਕਿ ਅਯੁੱਧਿਆ ਦੀ ਵਿਵਾਦਿਤ ਜ਼ਮੀਨ ਜਿਸ ਉੱਤੇ ਬਾਬਰੀ ਮਸਜਿਦ ਖੜ੍ਹੀ ਸੀ, ਉਸ ਨੂੰ ਹਿੰਦੂਆਂ ਨੂੰ ਦਿੱਤਾ ਜਾਵੇ ਅਤੇ ਮਸਜਿਦ ਲਈ ਮੁਸਲਮਾਨਾਂ ਨੂੰ ਵੱਖ ਤੋਂ ਪੰਜ ਏਕੜ ਜ਼ਮੀਨ ਦਿੱਤੀ ਜਾਵੇ।

ਅਯੁੱਧਿਆ ਫੈਸਲੇ ਬਾਰੇ ਬੀਬੀਸੀ ਪੱਤਰਕਾਰ ਜ਼ੁਬੈਰ ਅਹਿਮਦ ਦੀ ਅਯੁੱਧਿਆ ਤੋਂ ਰਿਪੋਰਟ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)