ਉਧਘਾਟਨ ਵਾਲੇ ਦਿਨ ਦਾ ਲੇਖਾ-ਜੋਖਾ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਕਰਤਾਰਪੁਰ ਲਾਂਘੇ ਦੇ ਉਦਘਾਟਨ ਵਾਲੇ ਦਿਨ ਦਾ ਲੇਖਾ-ਜੋਖਾ

ਨੌਂ ਨਵੰਬਰ 2019 ਨੂੰ ਕਰਤਾਰਪੁਰ ਦੇ ਲਾਂਘੇ ਦਾ ਪਹਿਲਾਂ ਭਾਰਤ ਵਾਲੇ ਪਾਸੇ ਤੇ ਫਿਰ ਪਾਕਿਸਤਾਨ ਵਾਲੇ ਪਾਸੇ ਉਦਘਾਟਨ ਦੋਹਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਨੇ ਕੀਤਾ।

ਸਰਗਰਮੀਆਂ ਭਰਭੂਰ ਇਸ ਦਿਨ ਦਾ ਲੇਖਾ-ਜੋਖਾ ਕਰ ਰਹੇ ਹਨ ਬੀਬੀਸੀ ਪੱਤਰਕਾਰ ਸਰਬਜੀਤ ਸਿੰਘ ਧਾਲੀਵਾਲ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)