ਕਰਤਾਰਪੁਰ ਦੇ ਦਰਸ਼ਨ ਕਰਕੇ ਪਰਤੀ ਪੰਜਾਬਣ ਨੇ ਸਾਂਝਾ ਕੀਤਾ ਤਜਰਬਾ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

Kartarpur Corridor: ਕਰਤਾਰਪੁਰ ਦੇ ਦਰਸ਼ਨ ਕਰਕੇ ਪਰਤੀ ਪੰਜਾਬਣ ਦਾ ਤਜਰਬਾ

ਲੁਧਿਆਣਾ ਦੀ ਰਹਿਣ ਵਾਲੀ ਪਵਨਦੀਪ ਕੌਰ ਢਿੱਲੋਂ ਕਰਤਾਰਪੁਰ ਸਾਹਿਬ ਜਾਣ ਵਾਲੇ ਪਹਿਲੇ ਜੱਥੇ ਵਿੱਚ ਸ਼ਾਮਿਲ ਸੀ। ਵਾਪਿਸ ਆਉਣ ਮਗਰੋਂ ਉਨ੍ਹਾਂ ਨੇ ਬੀਬੀਸੀ ਪੰਜਾਬੀ ਨਾਲ ਆਪਣਾ ਤਜਰਬਾ ਸਾਂਝਾ ਕੀਤਾ।

ਰਿਪੋਰਟ: ਅਰਵਿੰਦ ਛਾਬੜਾ

ਐਡਿਟ: ਸਦਫ਼ ਖ਼ਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)