ਕਰਤਾਰਪੁਰ ਲਾਂਘੇ ਦਾ ਉਹ ਚਿਹਰਾ ਜਿਨ੍ਹਾਂ ਲਾਂਘੇ ਲਈ ਅਰਦਾਸ ਸ਼ੁਰੂ ਕਰਵਾਈ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਕਰਤਾਰਪਰ ਲਾਂਘੇ ਲਈ ਆਖ਼ਰੀ ਸਾਹਾਂ ਤੱਕ ਲੜਨ ਵਾਲ ਪੰਥਕ ਆਗੂ

ਉੱਘੇ ਅਕਾਲੀ ਆਗੂ ਕੁਲਦੀਪ ਸਿੰਘ ਵਡਾਲਾ ਲਾਂਘਾ ਖੋਲ੍ਹਣ ਦੀ ਮੰਗ ਦਾ ਚਿਹਰਾ ਮੰਨੇ ਜਾਂਦੇ ਹਨ। ਸਾਲ 2018 ਵਿੱਚ ਵਡਾਲਾ ਦਾ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੇ ਸਾਥੀ ਗੁਰਿੰਦਰ ਸਿੰਘ ਬਾਜਵਾ ਨੇ ਬੀਬੀਸੀ ਨਾਲ ਗੱਲਬਾਤ ਦੌਰਾਨ ਵਡਾਲਾ ਦੇ ਯੋਗਦਾਨ ਬਾਰੇ ਦੱਸਿਆ।

ਰਿਪੋਰਟ- ਗੁਰਪ੍ਰੀਤ ਚਾਵਲਾ, ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)