ਦਿੱਲੀ ਦੀ ਪ੍ਰਦੂਸ਼ਿਤ ਹਵਾ ਵਿੱਚ ਆਪਣੀ ਬਿਮਾਰੀਆਂ ਦਾ ਇਲਾਜ ਕਰਵਾਉਣ ਲਈ AIIMS ਵਿਖੇ ਇੰਤਜ਼ਾਰ ਕਰ ਰਹੇ ਲੋਕ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

AIIMS ਬਾਹਰ ਪ੍ਰਦੂਸ਼ਣ ਵਾਲੀ ਹਵਾ 'ਚ ਬੈਠਣ ਨੂੰ ਮਜਬੂਰ ਮਰੀਜ਼

AIIMS ਭਾਰਤ ਦੇ ਸਭ ਤੋਂ ਵੱਡੇ ਸਰਕਾਰੀ ਹਸਪਤਾਲਾਂ ਵਿੱਚੋਂ ਇੱਕ ਹੈ ।ਪਰ ਇੱਥੇ ਲੋਕ ਕਈ ਦਿਨਾਂ ਤੋਂ ਦਿੱਲੀ ਦੀ ਪ੍ਰਦੂਸ਼ਿਤ ਹਵਾ ਵਿੱਚ ਬੈਠੇ ਹਨ

ਤੇ ਆਪਣੀ ਬਿਮਾਰੀ ਦਾ ਇਲਾਜ ਕਰਵਾਉਣ ਦਾ ਇੰਤਜ਼ਾਰ ਕਰ ਰਹੇ ਹਨ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)