ਕਰਤਾਰਪੁਰ ਲਾਂਘਾ: ਕਿਹੜੀ ਦੁਬਿਧਾ ਕਾਰਨ ਕਈ ਸ਼ਰਧਾਲੂ ਨਹੀਂ ਕਰ ਸਕੇ ਦਰਸ਼ਨ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਕਰਤਾਰਪੁਰ ਲਾਂਘਾ: ਕਿਹੜੀ ਦੁਬਿਧਾ ਕਾਰਨ ਕਈ ਸ਼ਰਧਾਲੂ ਨਹੀਂ ਕਰ ਸਕੇ ਦਰਸ਼ਨ

ਕਰਤਾਰਪੁਰ ਲਾਂਘਾ ਖੁਲ੍ਹਣ ਤੋਂ ਬਾਅਦ ਪਹਿਲੇ ਦਿਨ 170, ਦੂਜੇ ਦਿਨ 400 ਸ਼ਰਧਾਲੂ ਦਰਬਾਰ ਸਾਹਿਬ, ਕਰਤਾਰਪੁਰ ਦੇ ਦਰਸ਼ਨ ਕਰਨ ਜਾ ਸਕੇ। ਤੀਜੇ ਦਿਨ ਵੀ ਸ਼ਰਧਾਲੂ ਤੈਅ ਕੀਤੇ 5000 ਸ਼ਰਧਾਲੂਆਂ ਤੋਂ ਘੱਟ ਹੀ ਜਾ ਸਕੇ ਸਨ।

ਸ਼ਰਧਾਲੂਆਂ ਵਿੱਚ ਪਾਸਪੋਰਟ ਅਤੇ ਆਨਲਾਈਨ ਰਜਿਸਟਰ ਕਰਨ ਦੀ ਦੁਬਿਧਾ ਬਣੀ ਹੋਈ ਹੈ। ਇਹੀ ਕਾਰਨ ਹੈ ਕਿ ਪਿਛਲੇ ਦੋ ਦਿਨਾਂ ਤੋਂ ਵੱਡੀ ਗਿਣਤੀ ’ਚ ਸ਼ਰਧਾਲੂ ਦਰਸ਼ਨ ਕੀਤੇ ਬਿਨਾ ਹੀ ਵਾਪਸ ਪਰਤ ਰਹੇ ਹਨ|

ਰਿਪੋਰਟ- ਗੁਰਪ੍ਰੀਤ ਸਿੰਘ ਚਾਵਲਾ, ਐਡਿਟ - ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)