ਇਹ ਔਰਤਾਂ ਘਰ-ਘਰ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰ ਰਹੀਆਂ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਬੀਬੀਆਂ ਨੇ ਖੋਲ੍ਹਿਆ ਮੋਰਚਾ

ਹਰਿਆਣਾ ਵਿੱਚ ਇਸ ਸਾਲ 12 ਨਵੰਬਰ ਤੱਕ ਪਰਾਲੀ ਸਾੜਨ ਦੇ 6100 ਮਾਮਲੇ ਸਾਹਮਣੇ ਆਏ ਹਨ। ਔਰਤਾਂ ਗਰੁੱਪ ਬਣਾ ਕੇ ਘਰ-ਘਰ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰ ਰਹੀਆਂ ਹਨ।

ਰਿਪੋਰਟ: ਅਰਵਿੰਦ ਛਾਬੜਾ, ਸ਼ੂਟ ਐਂਡ ਐਡਿਟ: ਗੁਲਸ਼ਨ ਕੁਮਾਰ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)