JNU: ‘ਇੰਝ ਹੈ ਜਿਵੇਂ ਜਰਮਨੀ ’ਚ ਹਿਟਲਰ ਨੇ ਕੀਤਾ ਸੀ’
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

JNU: ‘ਪਹਿਲਾਂ ਹੀ ਬਹੁਤ ਘੱਟ ਲੋਕ ਪੜ੍ਹ ਪਾਉਂਦੇ ਹਨ’

ਦਿੱਲੀ ਦੇ ਜਵਾਹਰਲਾਲ ਨਹਿਰੂ ਯੂਨੀਵਰਸਿਟੀ ਵਿੱਚ ਹੋਸਟਲ ਫੀਸ ਵਧਾਏ ਜਾਣ ਦੇ ਵਿਰੋਧ ਵਿੱਚ ਵਿਦਿਆਰਥੀਆਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ।

ਸੋਮਵਾਰ ਨੂੰ JNU ਦੇ ਹਜ਼ਾਰਾਂ ਵਿਦਿਆਰਥੀ ਆਪਣੇ ਕੈਂਪਸ ਤੋਂ ਸੰਸਦ ਤੱਕ ਮਾਰਚ ਕਰਨ ਦੀ ਕੋਸ਼ਿਸ਼ ਵਿੱਚ ਇਕੱਠਾ ਹੋਏ ਪਰ ਪੁਲਿਸ ਨੇ ਉਨ੍ਹਾਂ ਨੂੰ ਮੁੱਖ ਗੇਟ ਦੇ ਨੇੜੇ ਹੀ ਰੋਕ ਦਿੱਤਾ।

ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉਹ ਪਿਛਲੇ 20 ਦਿਨਾਂ ਤੋਂ JNU ਦੇ ਐਡਮਿਨ ਬਲਾਕ ਦੇ ਕੋਲ ਧਰਨੇ 'ਤੇ ਬੈਠੇ ਹਨ। ਇਸ ਬਾਰੇ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਕਿਰਆ ਇੰਝ ਬਿਆਨ ਕੀਤੀ।

ਰਿਪੋਰਟ: ਨਵਦੀਪ ਕੌਰ ਗਰੇਵਾਲ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)