CAA ਦਾ ਵਿਰੋਧ ਕਈ ਥਾਵਾਂ ’ਤੇ ਹੋਇਆ ਹਿੰਸਕ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

CAA protests: ਪੰਜਾਬ, ਹਰਿਆਣਾ ਸਣੇ ਦਿੱਲੀ ਅਤੇ ਦੇਸ਼ ਦੇ ਕਈ ਹਿੱਸਿਆਂ ’ਚ ਵਿਰੋਧ

ਨਾਗਰਿਕਤਾ ਸੋਧ ਕਾਨੂੰਨ ਖ਼ਿਲਾਫ਼ ਵਿਰੋਧ ਨੂੰ ਲੈ ਕੇ ਦਿੱਲੀ ’ਚ ਕਈ ਮੈਟਰੋ ਸਟੇਸ਼ਨ ਬੰਦ ਰਹੇ। ਇਸ ਤੋਂ ਇਲਾਵਾ ਭਾਰਤ ਦੇ ਵੱਖ-ਵੱਖ ਸੂਬਿਆਂ ’ਚ ਇਸ ਕਾਨੂੰਨ ਖ਼ਿਲਾਫ਼ ਮੁਜ਼ਾਹਰੇ ਜਾਰੀ ਹਨ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)