ਨਾਗਰਿਕਤਾ ਸੋਧ ਕਾਨੂੰਨ ਤੇ NRC ਵੱਖ-ਵੱਖ ਹਨ, ਭਰਮ ਨਾ ਫੈਲਾਓ - ਮੁਖ਼ਤਾਰ ਅੱਬਾਸ ਨਕਵੀ

ਨਾਗਰਿਕਤਾ ਸੋਧ ਕਾਨੂੰਨ ਤੇ NRC ਵੱਖ-ਵੱਖ ਹਨ, ਭਰਮ ਨਾ ਫੈਲਾਓ - ਮੁਖ਼ਤਾਰ ਅੱਬਾਸ ਨਕਵੀ

ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਕਿਹਾ ਹੈ ਕਿ CAA ਨਾਲ ਭਾਰਤ ਵਿੱਚ ਰਹਿ ਰਹੇ ਮੁਸਲਮਾਨਾਂ ਦੀ ਨਾਗਰਿਕਤਾ ਨੂੰ ਕੋਈ ਖ਼ਤਰਾ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁਸਲਮਾਨਾਂ ਨੂੰ ਡਰਨ ਦੀ ਕੋਈ ਲੋੜ ਨਹੀਂ ਹੈ।

ਰਿਪੋਰਟ: ਸਰੋਜ ਸਿੰਘ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)