ਅਸਾਮ ਵਿੱਚ ਨਾਗਰਿਕਤਾ ਕਾਨੂੰਨ ਦੇ ਵਿਰੋਧ ਵਿਚਾਲੇ ਇਲਜ਼ਾਮਬਾਜ਼ੀਆਂ ਦਾ ਦੌਰ

ਭਾਜਪਾ ਦਾ ਕਹਿਣਾ ਹੈ ਕਿ ਅਸਾਮ ਵਿੱਚ ਕੁਝ ਲੋਕ ਹਿੰਸਾ ਫੈਲਾ ਰਹੇ ਹਨ ਪਰ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਉਨ੍ਹਾਂ ਵਿਚਾਲੇ ਪਾੜਾ ਪਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਪਰ ਉਹ ਇਕਜੁੱਟ ਹਨ।

ਰਿਪੋਰਟਰ: ਫੈਸਲ ਮੁਹੰਮਦ ਅਲੀ, ਬੀਬੀਸੀ ਪੱਤਰਕਾਰ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER ਅਤੇ YouTube 'ਤੇ ਜੁੜੋ)