‘CAA ਦਾ ਵਿਰੋਧ ਗਲਤ ਫਹਿਮੀ ਵਿੱਚ ਹੋ ਰਿਹਾ’
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

CAA ਦਾ ਵਿਰੋਧ ਗਲਤ ਫਹਿਮੀ ਵਿੱਚ ਹੋ ਰਿਹਾ- ਸੁਬਰਾਮਣੀਅਮ ਸਵਾਮੀ

ਭਾਜਪਾ ਦੇ ਸੰਸਦ ਮੈਂਬਰ ਸੁਬਰਾਮਣੀਅਮ ਸਵਾਮੀ ਨੇ ਬੀਬੀਸੀ ਪੱਤਰਕਾਰ ਸਲਮਾਨ ਰਾਵੀ ਨਾਲ ਗੱਲਬਾਤ ਦੌਰਾਨ ਨਾਗਰਿਕਤਾ ਸੋਧ ਕਾਨੂੰਨ ਦਾ ਬਚਾਅ ਕੀਤਾ।

ਇਹ ਵੀ ਪੜ੍ਹੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)