ਉਹ ਚਿਹਰੇ ਜਿਨ੍ਹਾਂ ਨੇ ਨਾਗਰਿਕਤਾ ਸੋਧ ਕਾਨੂੰਨ ਖਿਲਾਫ਼ ਸੁਰ ਬੁਲੰਦ ਕੀਤਾ

ਉਹ ਚਿਹਰੇ ਜਿਨ੍ਹਾਂ ਨੇ ਨਾਗਰਿਕਤਾ ਸੋਧ ਕਾਨੂੰਨ ਖਿਲਾਫ਼ ਸੁਰ ਬੁਲੰਦ ਕੀਤਾ

ਨਾਗਰਕਿਤਾ ਸੋਧ ਕਾਨੂੰਨ ਖਿਲਾਫ਼ ਹੋਏ ਮੁਜ਼ਾਹਰਿਆਂ ਵਿੱਚ ਭਾਰਤ ਦੇ ਕਈ ਹਿੱਸਿਆਂ ਤੋਂ ਆਏ ਨੌਜਵਾਨ ਮੁੰਡੇ ਤੇ ਕੁੜੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਉਨ੍ਹਾਂ ਵਿੱਚੋਂ ਕੁਝ ਨੌਜਵਾਨਾਂ ਨਾਲ ਬੀਬੀਸੀ ਨੇ ਗੱਲਬਾਤ ਕੀਤੀ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)