ਪੰਜਾਬ ’ਚ ਰਵੀਨਾ ਟੰਡਨ ਤੇ ਫਰਾਹ ਖ਼ਾਨ ਖ਼ਿਲਾਫ਼ ਹੋਏ ਮੁਜ਼ਾਹਰੇ

ਪੰਜਾਬ ’ਚ ਰਵੀਨਾ ਟੰਡਨ ਤੇ ਫਰਾਹ ਖ਼ਾਨ ਖ਼ਿਲਾਫ਼ ਹੋਏ ਮੁਜ਼ਾਹਰੇ

ਅਦਾਕਾਰਾ ਰਵੀਨਾ ਟੰਡਨ ਤੇ ਹਾਸ ਕਲਾਕਾਰ ਭਾਰਤੀ ਸਿੰਘ 'ਤੇ ਇੱਕ ਟੀਵੀ ਸ਼ੋਅ ਦੌਰਾਨ ਈਸਾਈ ਧਰਮ ਦੇ ਪਵਿੱਤਰ ਸਮਝੇ ਜਾਂਦੇ ਸ਼ਬਦ ‘ਹਲਾਲੂਈਆ’ ਨੂੰ ਮਜ਼ਾਕੀਆ ਲਹਿਜੇ ਵਿੱਚ ਵਰਤਣ ਦੇ ਇਲਜ਼ਾਮ ਹਨ। ਇਸੇ ਕਾਰਨ ਉਨ੍ਹਾਂ ਖਿਲਾਫ਼ ਪੰਜਾਬ ਵਿੱਚ ਉਨ੍ਹਾਂ ਖ਼ਿਲਾਫ਼ ਕਈ ਥਾਈਂ ਮੁਜ਼ਾਹਰੇ ਹੋ ਰਹੇ ਹਨ।

ਰਿਪੋਰਟ: ਗੁਰਪ੍ਰੀਤ ਚਾਵਲ, ਐਡਿਟ: ਰਾਜਨ ਪਪਨੇਜਾ

ਇਹ ਵੀ ਪੜ੍ਹੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)