‘ਇੱਕ ਸਿੱਖ ਵਾਂਗ ਮੇਰੀਆਂ ਵੀ ਭਾਵਨਾਵਾਂ ਨੂੰ ਠੇਸ ਪੁੱਜੀ’
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਸੁਖਜਿੰਦਰ ਰੰਧਾਵਾ ਵਾਇਰਲ ਵੀਡੀਓ: ‘ਇੱਕ ਸਿੱਖ ਵਾਂਗ ਮੇਰੀਆਂ ਵੀ ਭਾਵਨਾਵਾਂ ਨੂੰ ਠੇਸ ਪੁੱਜੀ’

ਵਾਇਰਲ ਵੀਡੀਓ ਵਿੱਚ ਸੁਖਜਿੰਦਰ ਰੰਧਾਵਾ ਕਥਿਤ ਤੌਰ 'ਤੇ ਗੁਰੂ ਨਾਨਕ ਦੇਵ ਦੀ ਤਸਵੀਰ ਬਾਰੇ ਕਥਿਤ ਟਿੱਪਣੀ ਕਰਦੇ ਨਜ਼ਰ ਆ ਰਹੇ ਹਨ।

ਸੁਖਜਿੰਦਰ ਰੰਧਾਵਾ ਨੇ ਇਸ ਵੀਡੀਓ ਨੂੰ ਪੂਰੇ ਤਰੀਕੇ ਨਾਲ ਖਾਰਿਜ ਕਰ ਦਿੱਤਾ ਹੈ ਤੇ ਇਸ ਵੀਡੀਓ ਦੀ ਜਾਂਚ ਦੀ ਮੰਗ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਇਸ ਕਥਿਤ ਵੀਡੀਓ ਬਾਰੇ ਸੁਖਜਿੰਦਰ ਰੰਧਾਵਾ 'ਤੇ ਨਿਸ਼ਾਨਾ ਲਗਾਇਆ ਹੈ।

ਇਹ ਵੀ ਪੜ੍ਹੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)