ਅਕਾਲੀ ਆਗੂਆਂ ਨੇ ਸੈਸ਼ਨ ਦੌਰਾਨ ਕਿਉਂ ਵਜਾਇਆ ਛੁਨਛੁਨਾ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਅਕਾਲੀ ਆਗੂਆਂ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਕਿਉਂ ਵਜਾਇਆ ਛੁਨਛੁਨਾ

ਅਕਾਲੀ ਦਲ ਦੇ ਆਗੂਆਂ ਨੇ ਵਿਧਾਨ ਸਭਾ ਸੈਸ਼ਨ ਦਾ ਬਾਈਕਾਟ ਕੀਤਾ ਅਤੇ ਬਾਹਰ ਆ ਕੇ ਛੁਨਛੁਨਾ ਵਜਾ ਕੇ ਮੁਜ਼ਾਹਰਾ ਕੀਤਾ। ਉਨ੍ਹਾਂ ਨੇ ਕਾਂਗਰਸ ਸਰਕਾਰ 'ਤੇ ਸਵਾਲ ਖੜ੍ਹੇ ਕੀਤੇ।

ਰਿਪੋਰਟ- ਅਰਵਿੰਦ ਛਾਬੜਾ

ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)