ਪੰਜਾਬ ਵਿਧਾਨ ਸਭਾ ਵੱਲੋਂ CAA ਖ਼ਿਲਾਫ ਮਤਾ ਪਾਸ, ਆਪ ਤੇ ਅਕਾਲੀ ਦਲ ਦਾ ਵਾਕਆਊਟ

ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵੱਲੋਂ CAA ਖ਼ਿਲਾਫ ਮਤਾ ਪਾਸ ਕਰ ਦਿੱਤਾ ਗਿਆ। ਇਸ ਦੌਰਾਨ ਆਪ ਤੇ ਅਕਾਲੀ ਦਲ ਨੇ ਵਾਕਆਊਟ ਕੀਤਾ। ਹਾਲਾਂਕਿ ਅਕਾਲੀ ਦਲ ਨੇ ਲੋਕ ਸਭਾ ਵਿੱਚ ਨਾਗਰਿਕਤਾ ਸੋਧ ਕਾਨੂੰਨ ਦੇ ਹੱਕ ਵਿੱਚ ਵੋਟ ਕੀਤਾ ਸੀ।

ਇਹ ਵੀ ਪੜ੍ਹੋ:

ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)