ਮਾਲਵੇ ਦੇ ਉਹ ਸਰਕਾਰੀ ਸਕੂਲ ਜਿਨ੍ਹਾਂ 'ਚ ਪ੍ਰਾਈਵੇਟ ਸਕੂਲਾਂ ਵਰਗੀਆਂ ਆਧੁਨਿਕ ਸਹੂਲਤਾਂ ਹਨ

ਸਕੂਲ ਪ੍ਰਸ਼ਾਸਨ ਦਾ ਦਾਅਵਾ ਹੈ ਕਿ ਇਹ ਸਰਕਾਰੀ ਸਕੂਲ ਸਹੂਲਤਾਂ ਦੇ ਮਾਮਲੇ ਵਿੱਚ ਨਿੱਜੀ ਸਕੂਲਾਂ ਨੂੰ ਟੱਕਰ ਦਿੰਦੇ ਹਨ। ਇਨ੍ਹਾਂ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪਰਵਾਸੀ ਭਾਰਤੀਆਂ ਨੇ ਪੈਸਾ ਲਾਇਆ ਹੈ। ਪਰਵਾਸੀ ਪਹਿਲਾਂ ਖੇਡ ਟੂਰਨਾਮੈਂਟਾਂ ਤੇ ਪੈਸਾ ਖਰਚ ਕਰਦੇ ਸਨ ਪਰ ਹੁਣ ਸਿੱਖਿਆ ਦੇ ਖੇਤਰ ਵਿਚ ਖਰਚ ਕਰ ਰਹੇ ਹਨ।

ਰਿਪੋਰਟ- ਸੁਰਿੰਦਰ ਮਾਨ

ਸ਼ੂਟ/ਐਡਿਟ- ਕੈਨਜ਼

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)