CAA ’ਚ ਮੁਸਲਮਾਨਾਂ ਦੀ ਸ਼ਮੂਲੀਅਤ ਸੀ ਸਾਡੀ ਸ਼ਰਤ, ਜੋ ਭਾਜਪਾ ਨੂੰ ਮਨਜ਼ੂਰ ਨਹੀਂ - ਅਕਾਲੀ ਦਲ

ਅਕਾਲੀ ਦਲ ਨੇ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਫ਼ੈਸਲਾ ਲਿਆ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਨੇ ਨਾਗਿਰਕਤਾ ਕਾਨੂੰਨ ਵਿੱਚ ਮੁਸਲਮਾਨਾਂ ਦੀ ਸ਼ਮੂਲੀਅਤ ਦੀ ਉਨ੍ਹਾਂ ਦੀ ਮੰਗ ਨੂੰ ਨਹੀਂ ਮੰਨਿਆ ਹੈ ਇਸ ਲਈ ਉਨ੍ਹਾਂ ਨੇ ਦਿੱਲੀ ਦੀਆਂ ਚੋਣਾਂ ਨਾ ਲੜਨ ਦਾ ਫ਼ੈਸਲਾ ਲਿਆ ਹੈ।

ਰਿਪੋਰਟ: ਜਸਪਾਲ ਸਿੰਘ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)