CAA: ਅਕਾਲੀ ਦਲ ਤੇ ਭਾਜਪਾ ਵਿਚਾਲੇ ਮਤਭੇਦਾਂ ਬਾਰੇ ਪੰਜਾਬੀਆਂ ਦੀ ਰਾਇ
CAA: ਅਕਾਲੀ ਦਲ ਤੇ ਭਾਜਪਾ ਵਿਚਾਲੇ ਮਤਭੇਦਾਂ ਬਾਰੇ ਪੰਜਾਬੀਆਂ ਦੀ ਰਾਇ
ਸ਼੍ਰੋਮਣੀ ਅਕਾਲੀ ਦਲ ਨੇ ਦਿੱਲੀ ਦੀਆਂ ਆਮ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਐਲਾਨ ਕੀਤਾ ਹੈ।
ਅਕਾਲੀ ਦਲ ਦਾ ਦਾਅਵਾ ਹੈ ਕਿ ਭਾਜਪਾ ਨੇ CAA ’ਚ ਮੁਸਲਮਾਨਾਂ ਦੀ ਸ਼ਮੂਲੀਅਤ ਦੀ ਉਨ੍ਹਾਂ ਦੀ ਮੰਗ ਨੂੰ ਨਹੀਂ ਮੰਨਿਆ ਹੈ।
ਰਿਪੋਰਟ- ਰਵਿੰਦਰ ਸਿੰਘ ਰੌਬਿਨ, ਨਵਦੀਪ ਕੌਰ ਗਰੇਵਾਲ, ਗੁਰਪ੍ਰੀਤ ਚਾਵਲਾ
ਐਡਿਟ- ਰਾਜਨ ਪਪਨੇਜਾ