ਭਾਜਪਾ ਕਾਰਜਕਰਤਾਵਾਂ ਦਾ ਸੁਫ਼ਨਾ ਹੈ ਪੰਜਾਬ ਵਿੱਚ ਉਨ੍ਹਾਂ ਦਾ ਮੁੱਖ ਮੰਤਰੀ ਹੋਵੇ: ਭਾਜਪਾ ਆਗੂ ਮਨੋਰਨਜਨ ਕਾਲੀਆ

ਦਿੱਲੀ ਵਿਧਾਨਸਭਾ ਚੋਣਾਂ ’ਚ ਨਾਗਰਿਕਤਾ ਕਾਨੂੰਨ ਦੇ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਤੋਂ ਕਿਨਾਰਾ ਕਰ ਲਿਆ। ਹੁਣ ਭਾਜਪਾ ਦੀ ਪੰਜਾਬ ਇਕਾਈ ’ਚ ਇਹ ਆਵਾਜ਼ ਉੱਠ ਰਹੀ ਹੈ ਕਿ ਭਾਜਪਾ ਨੂੰ ਜਾਂ ਤਾਂ ਜ਼ਿਆਦਾ ਸੀਟਾਂ 'ਤੇ ਚੋਣ ਲੜਨ ਦਿੱਤੀ ਜਾਵੇ ਜਾਂ ਉਹ ਅਕਾਲੀ ਦਲ ਤੋਂ ਵੱਖ ਹੋ ਕੇ ਚੋਣ ਲੜੇ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER ਅਤੇ YouTube 'ਤੇ ਜੁੜੋ।)