ਗਣਤੰਤਰ ਦਿਵਸ: ਅੱਜ ਦੇ ਭਾਰਤ ਬਾਰੇ ਕੀ ਮਹਿਸੂਸ ਕਰਦੇ ਹਨ ਨੌਜਵਾਨ?

ਦੇਸ ਗਣਤੰਤਰ ਦਿਵਸ ਮਨਾ ਰਿਹਾ ਹੈ ਪਰ ਫਿਰ ਵੀ ਕੁਝ ਲੋਕ ਦੇਸ ਵਿੱਚ ਡਰ ਮਹਿਸੂਸ ਕਰ ਰਹੇ ਹਨ ਤਾਂ ਕੁਝ ਨੌਜਵਾਨਾਂ ਨੂੰ ਬਹੁਤ ਉਮੀਦਾਂ ਹਨ।

71ਵੇਂ ਗਣਤੰਤਰ ਦਿਵਸ ਮੌਕੇ ਦੇਸ ਦੀ ਨੌਜਵਾਨ ਪੀੜ੍ਹੀ ਕਿੰਨੀ ਕੁ ਸੰਤੁਸ਼ਟ ਹੈ, ਦੇਸ ਦੇ ਵੱਖ-ਵੱਖ ਸੂਬਿਆਂ ਤੋਂ ਸੁਣੋ ਉਨ੍ਹਾਂ ਦੀ ਹੀ ਜ਼ੁਬਾਨੀ।

ਐਡਿਟ- ਸ਼ਾਹਨਵਾਜ਼

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)