ਇਲੈਕਟ੍ਰਿਕ ਕਾਰਾਂ ਦੀ ਖਰੀਦਦਾਰੀ ਵਧੇਰੇ ਕਿਉਂ ਨਹੀਂ ਹੋ ਰਹੀ

ਸਰਕਾਰ ਵੱਲੋਂ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਤ ਕੀਤਾ ਜਾ ਰਿਹਾ ਹੈ। ਕਈ ਸਾਲਾਂ ਤੋਂ ਇਸ 'ਚ ਵਿਦੇਸ਼ੀ ਤੇ ਭਾਰਤੀ ਨਿਵੇਸ਼ ਵੀ ਹੋ ਰਿਹਾ ਹੈ।

ਫਿਰ ਵੀ ਵਧੇਰੇ ਇਲੈਕਟ੍ਰਿਕ ਕਾਰਾਂ ਸੜਕਾਂ ਉੱਤੇ ਨਜ਼ਰ ਨਹੀਂ ਆਉਂਦੀਆਂ। ਇੱਕ ਸਰਵੇਖਣ ਮੁਤਾਬਕ ਭਾਰਤ ’ਚ 9% ਸ਼ਹਿਰੀ 2020 ’ਚ ਇਲੈਕਟ੍ਰਿਕ ਕਾਰ ਖਰੀਦਣਾ ਚਾਹੁੰਦੇ ਹਨ।

ਰਿਪੋਰਟ- ਗੁਲਸ਼ਨ ਕੁਮਾਰ , ਐਡਿਟ- ਰੋਆਨਾ ਰਹਿਮਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)