ਕਸ਼ਮੀਰ ਤੋਂ ਧਾਰਾ 370 ਹਟਣ ਮਗਰੋਂ ਦੋ ਮਾਵਾਂ ਦਾ ਦਰਦ- 'ਮੇਰਾ ਪੁੱਤਰ 6 ਮਹੀਨੇ ਤੋਂ ਨਜ਼ਰਬੰਦ ਹੈ, ਮੇਰੀ ਮਦਦ ਕਰੋ'

ਅਗਸਤ, 2019 ਵਿੱਚ ਜਦੋਂ ਭਾਰਤ-ਸ਼ਾਸਿਤ ਕਸ਼ਮੀਰ ਦੇ ਵਿਸ਼ੇਸ਼ ਦਰਜੇ ਨੂੰ ਖ਼ਤਮ ਕਰ ਦਿੱਤਾ ਗਿਆ ਸੀ, ਉਦੋਂ ਤੋਂ 400 ਤੋਂ ਵੱਧ ਕਸ਼ਮੀਰੀਆਂ ਨੂੰ ਪਬਲਿਕ ਸੇਫ਼ਟੀ ਐਕਟ ਤਹਿਤ ਹਿਰਾਸਤ ’ਚ ਲਿਆ ਗਿਆ ਸੀ ਜਿਸ ਤਹਿਤ ਇੱਕ ਵਿਅਕਤੀ ਨੂੰ ਬਿਨਾਂ ਅਦਾਲਤੀ ਕੇਸ ਦੇ 2 ਸਾਲ ਜੇਲ੍ਹ ’ਚ ਰੱਖਿਆ ਜਾ ਸਕਦਾ ਹੈ।

ਉਨ੍ਹਾਂ ਵਿੱਚੋਂ ਕਈਆਂ ਨੂੰ ਕਸ਼ਮੀਰ ਤੋਂ ਬਾਹਰ ਜੇਲ੍ਹ ਵਿੱਚ ਭੇਜਿਆ ਗਿਆ ਸੀ।

ਰਿਪੋਰਟ - ਆਮਿਰ ਪੀਰਜ਼ਾਦਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)