ਕੋਰੋਨਾਵਾਇਰਸ: ਬਲਬੀਰ ਸਿੱਧੂ ਨੇ ਕਿਹਾ, '23000 ਤੋਂ ਵੱਧ ਲੋਕਾਂ ਦਾ ਟੈਸਟ ਕਰਵਾ ਚੁੱਕੇ ਹਾਂ'

ਕੋਰੋਨਾਵਾਇਰਸ ਨੂੰ ਲੈ ਕੇ ਪੰਜਾਬ ’ਚ ਕੀ ਹਾਲਾਤ ਹਨ ਇਸ ਬਾਰੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਬੀਬੀਸੀ ਪੰਜਾਬੀ ਨਾਲ ਵਿਸ਼ੇਸ਼ ਗੱਲਬਾਤ ਕੀਤੀ ਅਤੇ ਉਨ੍ਹਾਂ ਨੇ ਦੱਸਿਆ ਕਿ ਕਿਵੇਂ ਹਰੇਕ ਸਰਹੱਦ ’ਤੇ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।

ਰਿਪੋਰਟ: ਸਰਬਜੀਤ ਸਿੰਘ ਧਾਲੀਵਾਲ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)