ਪੁਲਵਾਮਾ ਹਮਲੇ 'ਚ ਮਾਰੇ ਗਏ CRPF ਜਵਾਨਾਂ ਦੇ ਪਰਿਵਾਰਾਂ ਦਾ ਦਰਦ ਬਰਕਰਾਰ

14 ਫਰਵਰੀ ਨੂੰ ਪੁਲਵਾਮਾ ਹਮਲੇ ਵਿੱਚ ਮਾਰੇ ਗਏ ਸੁਖਜਿੰਦਰ ਦੀ ਮੌਤ ਤੋਂ ਇੱਕ ਸਾਲ ਬਾਅਦ ਵੀ ਉਨ੍ਹਾਂ ਦਾ ਪਰਿਵਾਰ ਉਸ ਮੁਆਵਜ਼ੇ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਕੱਟ ਰਿਹਾ ਹੈ, ਜਿਸ ਦਾ ਐਲਾਨ ਪੁਲਾਵਾਮਾ ਹਮਲੇ ਤੋਂ ਬਾਅਦ ਹੋਇਆ ਸੀ ਅਤੇ ਅਜਿਹੇ ਕੁਝ ਹੋਰ ਵੀ ਪਰਿਵਾਰ ਆਸ ’ਚ ਹਨ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)