ਖੇਡ ਦੇ ਮੈਦਾਨ ਵਿੱਚ ਕੁੜੀਆਂ ਘੱਟ ਕਿਉਂ? ਪੰਜਾਬ ਦੇ ਇੱਕ ਸਕੂਲ ਤੋਂ ਸਮਾਜ ਦਾ ਜਾਇਜ਼ਾ

ਖੇਡ ਦੇ ਮੈਦਾਨ ਵਿੱਚ ਕੁੜੀਆਂ ਘੱਟ ਕਿਉਂ? ਪੰਜਾਬ ਦੇ ਇੱਕ ਸਕੂਲ ਤੋਂ ਸਮਾਜ ਦਾ ਜਾਇਜ਼ਾ

ਪੰਜਾਬ ਦੇ ਖੇਡ ਮੈਦਾਨ ਵਿੱਚ ਮੁੰਡਿਆਂ ਦੇ ਮੁਕਾਬਲੇ ਕੁੜੀਆਂ ਦੀ ਗਿਣਤੀ ਘੱਟ ਹੈ। ਇਹ ਮਾਮਲਾ ਔਰਤਾਂ ਦੇ ਸਮਾਜਿਕ ਰੁਤਬੇ ਨਾਲ ਜੋੜ ਕੇ ਵੇਖਿਆ ਜਾਂਦਾ ਹੈ। ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਲੁਹਾਰ ਮਾਜਰਾ ਕਲਾਂ ਦੇ ਸਰਕਾਰੀ ਸਕੂਲ ਵਿੱਚੋਂ ਇਸੇ ਰੁਝਾਨ ਦਾ ਜਾਇਜ਼ਾ ਲਿਆ।

ਰਿਪੋਰਟ: ਦਲਜੀਤ ਅਮੀ, ਐਡਿਟ: ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)