ਨਵਜੋਤ ਸਿੱਧੂ ਬਾਰੇ ਕੈਪਟਨ ਅਮਰਿੰਦਰ ਨੂੰ ਮਿਲਕੇ ਪਰਗਟ ਨੇ ਕੀ ਦਿੱਤੀ ਸਲਾਹ

ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਚਿੱਠੀ ਲਿੱਖ ਕੇ ਕੁਝ ਮੁੱਦੇ ਚੁਣੇ ਸਨ। ਹੁਣ ਮੁਲਾਕਾਤ ਵੀ ਕੀਤੀ ਹੈ ਤੇ ਉਸ ਤੋਂ ਬਾਅਦ ਪਰਗਟ ਨਾਲ ਬੀਬੀਸੀ ਪੱਤਰਕਾਰ ਅਰਵਿੰਦ ਛਾਬੜਾ ਨੇ ਗੱਲਬਾਤ ਕੀਤੀ।

(ਸ਼ੂਟ-ਐਡਿਟ: ਗੁਲਸ਼ਨ ਕੁਮਾਰ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)