ਪੰਜਾਬ ਵਿਧਾਨ ਸਭਾ ਇਜਲਾਸ ਦੇ ਪਹਿਲੇ ਦਿਨ ਬਿਜਲੀ ਦੀਆਂ ਦਰਾਂ ਨੂੰ ਲੈ ਕੇ ਹੰਗਾਮਾ

ਪੰਜਾਬ ਵਿਧਾਨ ਸਭਾ ਦਾ ਪਹਿਲਾ ਦਿਨ ਹੰਗਾਮੇ ਨਾਲ ਸ਼ੁਰੂ ਹੋਇਆ। ਪਹਿਲੇ ਦਿਨ ਹੀ ਕਾਂਗਰਸ ਅਤੇ ਅਕਾਲੀ ਦਲ ਦੇ ਇੱਕ ਦੂਜੇ ’ਤੇ ਇਲਜ਼ਾਮ ਤਰਾਸ਼ੀ ਕੀਤੀ। ਮਹਿੰਗੀ ਬਿਜਲੀ ਤੇ ਅੰਮ੍ਰਿਤਸਰ ’ਚ ਫੜੇ ਗਏ ਡਰੱਗ ਦੇ ਜ਼ਖੀਰੇ ਦੇ ਮਾਮਲੇ ’ਤੇ ਵੀ ਹੰਗਾਮਾ ਹੋਇਆ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)