ਓਵੈਸੀ ਦੀ ਰੈਲੀ 'ਚ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ ਮਗਰੋਂ ਹੰਗਾਮਾ

ਓਵੈਸੀ ਦੀ ਰੈਲੀ ’ਚ ਇੱਕ ਔਰਤ ਨੇ ਮੰਚ ਤੋਂ ਕੁਝ ਨਾਅਰੇਬਾਜ਼ੀ ਕੀਤੀ। ਬਾਅਦ ਵਿੱਚ ਮੰਚ ਤੇ ਮੌਜੂਦ ਲੋਕਾਂ ਨੇ ਉਸ ਨਾਲ ਧੱਕਾ-ਮੁੱਕੀ ਕੀਤੀ ਤੇ ਮੰਚ ਤੋਂ ਥੱਲੇ ਲਾਹ ਦਿੱਤਾ।

ਓਵੈਸੀ ਨੇ ਸਮੁੱਚੀ ਘਟਨਾ ਦੀ ਨਿੰਦਾ ਕੀਤੀ। ਹਾਲਾਂਕਿ ਖ਼ਬਰ ਏਜੰਸੀ ਏਐੱਨਆਈ ਮੁਤਾਬਕ ਦੇਸ਼ ਧਰੋਹ ਦਾ ਕੇਸ ਦਰਜ ਕਰ ਲਿਆ ਗਿਆ ਹੈ।

ਐਡਿਟ: ਗੁਰਕਿਰਪਾਲ ਸਿੰਘ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)