ਟਰੰਪ ਦੇ ਭਾਰਤ ਦੌਰੇ ਦਾ ਅਸਰ ਪੇਂਡੂ ਖੇਤਰਾਂ ਵਿੱਚ ਕੀ ਹੋਵੇਗਾ
ਟਰੰਪ ਦੇ ਭਾਰਤ ਦੌਰੇ ਦਾ ਅਸਰ ਪੇਂਡੂ ਖੇਤਰਾਂ ਵਿੱਚ ਕੀ ਹੋਵੇਗਾ
ਭਾਰਤ ਵਿੱਚ ਡੇਅਰੀ ਉਤਪਾਦਾਂ ਦੀ ਦਰਾਮਦਗੀ ’ਤੇ ਰੋਕ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਦੁੱਧ ਉਤਪਾਦਕ ਦੇਸ ਹੈ। ਕੀ ਟਰੰਪ ਦੇ ਭਾਰਤ ਦੌਰੇ ਦਾ ਅਸਰ ਪੇਂਡੂ ਖੇਤਰਾਂ ਵਿੱਚ ਪਵੇਗਾ?