ਦਿੱਲੀ: ਜਦੋਂ CAA ਦਾ ਵਿਰੋਧ ਕਰਨ ਵਾਲਿਆਂ ਦਾ ਹੋਇਆ ਵਿਰੋਧ

ਦਿੱਲੀ: ਜਦੋਂ CAA ਦਾ ਵਿਰੋਧ ਕਰਨ ਵਾਲਿਆਂ ਦਾ ਹੋਇਆ ਵਿਰੋਧ

ਦਿੱਲੀ ਦੇ ਜਾਫ਼ਰਾਬਾਦ ਮੈਟਰੋ ਸਟੇਸ਼ਨ ਕੋਲ CAA ਦੇ ਵਿਰੋਧ ਵਿੱਚ ਲੋਕਾਂ ਦਾ ਇਕੱਠ ਹੋਇਆ। ਇਸ ਦੇ ਨਾਲ ਹੀ ਕਾਨੂੰਨ ਦੇ ਹਮਾਇਤੀ ਵੀ ਦੂਜੇ ਪਾਸੇ ਇਕੱਠੇ ਹੋਣੇ ਸ਼ੁਰੂ ਹੋ ਗਏ। ਹਾਲਤ ਤਣਾਅਪੂਰਨ ਬਣ ਗਏ ਤੇ ਪੁਲਿਸ ਨੂੰ ਅੱਥਰੂ ਗੈਸ ਦੀ ਵਰਤੋਂ ਕਰਨੀ ਪਈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)