ਮਾਤਮ 'ਚ ਮਾਰੇ ਗਏ ਪੁਲਿਸ ਮੁਲਾਜ਼ਮ ਰਤਨ ਲਾਲ ਦਾ ਪਰਿਵਾਰ

ਮਾਤਮ 'ਚ ਮਾਰੇ ਗਏ ਪੁਲਿਸ ਮੁਲਾਜ਼ਮ ਰਤਨ ਲਾਲ ਦਾ ਪਰਿਵਾਰ

ਦਿੱਲੀ ਦੇ ਉੱਤਰ ਪੂਰਬੀ ਇਲਾਕਿਆਂ ਵਿੱਚ ਮਾਹੌਲ ਤਣਾਅਪੁਰਨ ਬਣਿਆ ਹੋਇਆ ਹੈ।

ਨਾਗਰਿਕਤਾ ਸੋਧ ਕਾਨੂੰਨ ਦੇ ਸਮਰਥਕਾਂ ਅਤੇ ਵਿਰੋਧੀਆਂ ਵਿਚਾਲੇ ਹੋਈ ਹਿੰਸਾ ਵਿੱਚ ਇੱਕ ਪੁਲਿਸ ਮੁਲਾਜ਼ਮ ਸਣੇ ਘੱਟੋ-ਘੱਟ 11 ਲੋਕ ਮਾਰੇ ਗਏ ਹਨ ਅਤੇ 130 ਲੋਕ ਜ਼ਖ਼ਮੀ ਹਨ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)