Delhi Violence: ਪੂਰੇ ਦਿਨ ਵਿੱਚ ਕੀ ਕੀ ਹੋਇਆ

ਸੋਮਵਾਰ ਤੋਂ ਸ਼ੁਰੂ ਹੋਈ ਹਿੰਸਾ ਵਿੱਚ 10 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਵਿੱਚ 9 ਆਮ ਲੋਕ ਹਨ ਤੇ ਇੱਕ ਹੈੱਡ ਕਾਂਸਟੇਬਲ ਸ਼ਾਮਲ ਹੈ।

ਦਿੱਲੀ ਪੁਲਿਸ ਦੇ ਡੀਐੱਸਪੀ ਮਨਦੀਪ ਸਿੰਘ ਰੰਧਾਵਾ ਨੇ ਕਿਹਾ, "ਦਿੱਲੀ ਪੁਲਿਸ ਦੇ 56 ਜਵਾਨ ਜ਼ਖ਼ਮੀ ਹੋਏ ਹਨ। ਇਸ ਤੋਂ ਇਲਾਵਾ 130 ਹੋਰ ਲੋਕ ਜ਼ਖ਼ਮੀ ਹੋਏ ਹਨ। ਪੁਲਿਸ ਨੇ ਧਾਰਾ 144 ਲਗਾ ਦਿੱਤੀ ਹੈ। ਫਿਰ ਵੀ ਕਈ ਇਲਾਕਿਆਂ ਵਿੱਚ ਹਿੰਸਾ ਹੋਈ ਹੈ।"

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)