ਕੇਜਰੀਵਾਲ : ਮੋਦੀ ਨਾਲ ਮੁਲਾਕਾਤ ਤੋਂ ਬਾਅਦ ਦਿੱਲੀ ਪੁਲਿਸ ਦੀਆਂ ਸਿਫ਼ਤਾਂ ਦੇ ਪੁਲ਼ ਬੰਨ੍ਹੇ
ਕੇਜਰੀਵਾਲ : ਮੋਦੀ ਨਾਲ ਮੁਲਾਕਾਤ ਤੋਂ ਬਾਅਦ ਦਿੱਲੀ ਪੁਲਿਸ ਦੀਆਂ ਸਿਫ਼ਤਾਂ ਦੇ ਪੁਲ਼ ਬੰਨ੍ਹੇ
ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਤੀਜੀ ਵਾਰ 16 ਫ਼ਰਵਰੀ ਨੂੰ ਸਹੁੰ ਚੁੱਕੀ ਸੀ। ਇਸ ਤਾਜਪੋਸ਼ੀ ਤੋਂ ਬਾਅਦ ਕੇਜਰੀਵਾਲ ਦੀ ਪ੍ਰਧਾਨਮੰਤਰੀ ਨਰਿੰਦਰ ਮੋਦੀ ਨਾਲ ਪਹਿਲੀ ਮੁਲਾਕਾਤ ਹੈ।